ਇਸ ਦਿਲ ਨੂੰ ਦੁੱਖ ਨਹੀਂ ਦੱਸਣਾ

ਇਹ ਦਿਲ ਵੀ ਗਦਾਰੀ ਕਰਦਾ ਏ

ਜਿਹੜਾ ਇਸ ਦਿਲ ਨੂੰ ਦੁੱਖ ਦਿੰਦਾ ਏ

ਇਹ ਚੰਦਰਾ ਉਹਦੇ ਉੱਤੇ ਹੀ ਮਰਦਾ ਏ

No comments:

Post a Comment